ਸਰਬਜੀਤ ਸਿੰਘ ਭੰਗੂ

ਪਟਿਆਲਾ, 1 ਮਾਰਚ

ਪੀਆਰਟੀਸੀ ਦੇ ਚੇਅਰਮੈਨ ਰਣਜੋਧ ਸਿੰਘ ਹਡਾਣਾ ਨੇ ਅੱਜ ਇੱਥੇ ਬੱਸਾਂ ਦੀ ਚੈਕਿੰਗ ਕਰਦਿਆਂ ਪੀਆਰਟੀਸੀ ਦੇ ਦੋ ਮੁਲਾਜ਼ਮਾਂ ਨੂੰ ਮੁਅੱਤਲ ਕਰ ਦਿੱਤਾ। ਇਸੇ ਦੌਰਾਨ ਚੇਅਰਮੈਨ ਨੇ ਚਾਰ ਮੁਲਾਜ਼ਮਾਂ ਦੀ ਜਵਾਬਤਲਬੀ ਵੀ ਕੀਤੀ ਹੈ।

LEAVE A REPLY

Please enter your comment!
Please enter your name here