ਜਸਵੰਤ ਸਿੰਘ ਥਿੰਦ

ਮਮਦੋਟ, 9 ਮਈ

ਪੁਲੀਸ ਥਾਣਾ ਮਮਦੋਟ ਅਧੀਨ ਆਉਂਦੀ ਬਸਤੀ ਕਸ਼ਮੀਰ ਸਿੰਘ ਵਾਲੀ ਦਾਖਲੀ ਮਮਦੋਟ ਹਿਠਾੜ ਵਿੱਚ ਪੁੱਤਰ ਵੱਲੋਂ ਮਾਮੁਲੀ ਝਗੜੇ ਦੌਰਾਨ ਇੱਟ ਮਾਰ ਕੇ ਆਪਣੀ ਮਾਂ ਦਾ ਕਤਲ ਕਰ ਦਿੱਤਾ ਗਿਆ। ਮ੍ਰਿਤਕਾ ਦੀ ਪਛਾਣ ਪਿਆਰੋ ਬਾਈ ਵਜੋਂ ਹੋਈ ਹੈ।

LEAVE A REPLY

Please enter your comment!
Please enter your name here