ਸਰਬਜੀਤ ਸਿੰਘ ਭੰਗੂ

ਪਟਿਆਲਾ, 17 ਮਾਰਚ

ਲੋਕ ਸਭਾ ਚੋਣਾਂ 2024 ਲਈ ਆਦਰਸ਼ ਚੋਣ ਜ਼ਾਬਤਾ ਲਾਗੂ ਹੋਣ ਤੋਂ ਤੁਰੰਤ ਬਾਅਦ ਪੰਜਾਬ ਟੈਕਸੇਸ਼ਨ ਵਿਭਾਗ ਨੇ ਪਲੇਠੀ ਕਾਰਵਾਈ ਕਰਦਿਆਂ ਅੱਜ ਸੜਕਾਂ ’ਤੇ ਨਿਰੀਖਣ ਵਿੱਚ ਕੀਤੇ ਵਾਧੇ ਦੇ ਮੱਦੇਨਜਰ ਇੱਕ ਨਿੱਜੀ ਵਾਹਨ ਵਿੱਚੋਂ ਟੈਕਸ ਚੋਰੀ ਕਰਕੇ ਲਿਜਾਏ ਜਾ ਰਹੇ 5 ਕਰੋੜ ਰੁਪਏ ਦੇ ਸੋਨੇ ਅਤੇ ਹੀਰਿਆਂ ਦੇ ਗਹਿਣੇ ਜ਼ਬਤ ਕੀਤੇ ਹਨ। ਇਹ ਖੁਲਾਸਾ ਕਰ ਵਿਭਾਗ ਦੇ ਵਧੀਕ ਕਮਿਸ਼ਨਰ ਜੀਵਨਜੋਤ ਕੌਰ ਨੇ ਕੀਤਾ।

 

LEAVE A REPLY

Please enter your comment!
Please enter your name here