ਜੋਗਿੰਦਰ ਸਿੰਘ ਮਾਨ

ਮਾਨਸਾ, 30 ਮਾਰਚ

ਪੰਜਾਬ ਪੁਲੀਸ ਦੇ ਡੀਜੀਪੀ ਗੌਰਵ ਯਾਦਵ ਨੇ ਐਕਸ ’ਤੇ ਦੱਸਿਆ ਕਿ ਜਲੰਧਰ ਕਮਿਸ਼ਨਰੇਟ‌ ਪੁਲੀਸ ਨਾਲ ਗੋਲੀਬਾਰੀ ਤੋਂ ਬਾਅਦ ਪ੍ਰੇਮਾ ਲਾਹੌਰੀਆ-ਵਿੱਕੀ ਗੌਂਡਰ ਗੈਂਗ ਦੇ ਚਾਰ ਮੈਂਬਰਾਂ ਨੂੰ ਗਿ੍ਫ਼ਤਾਰ ਕੀਤਾ ਗਿਆ ਹੈ। ਉਨ੍ਹਾਂ ਪਾਸੋਂ 6 ਪਿਸਤੌਲ, 22 ਕਾਰਤੂਸ,6 ਮੈਗਜ਼ੀਨ ਬਰਾਮਦ ਕੀਤੇ ਗਏ ਹਨ। ਉਨ੍ਹਾਂ ਦੀ ਪਛਾਣ ਚਿੰਟੂ ਸੈਣੀ, ਨੀਰਜ, ਸਾਜਣ ਜੋਸ਼ੀ, ਕ੍ਰਿਸ਼ਨ ਉਰਫ਼ ਗੰਜਾ ਵਜੋਂ ਹੋਈ ਹੈ।

LEAVE A REPLY

Please enter your comment!
Please enter your name here