ਪੰਜਾਬੀ ਟ੍ਰਿਬਿਊਨ ਵੈੱਬ ਡੈੱਸਕ

ਚੰਡੀਗੜ੍ਹ, 17 ਫਰਵਰੀ

ਅਦਾਕਾਰ ਆਮਿਰ ਖਾਨ ਦੀ ਸੁਪਰਹਿੱਟ ਫਿਲਮ ‘ਦੰਗਲ’ ‘ਚ ਛੋਟੀ ਬਬੀਤਾ ਫੋਗਾਟ ਦਾ ਕਿਰਦਾਰ ਨਿਭਾਉਣ ਵਾਲੀ ਅਦਾਕਾਰਾ ਦਾ ਸੁਹਾਨੀ ਭਗਟਨਾਗਰ ਦਾ ਅੱਜ 19 ਸਾਲ ਦੀ ਉਮਰ ‘ਚ ਦੇਹਾਂਤ ਹੋ ਗਿਆ ਹੈ। ਉਸ ਦੀ ਬਿਮਾਰੀ ਬਾਰੇ ਹਾਲੇ ਪਤਾ ਨਹੀਂ ਲੱਗਿਆ। ਇਸ ਕਾਰਨ ਉਸ ਦਾ ਏਮਜ਼ ‘ਚ ਵੀ ਇਲਾਜ ਚੱਲ ਰਿਹਾ ਸੀ ਪਰ ਸਾਰੀਆਂ ਕੋਸ਼ਿਸ਼ਾਂ ਦੇ ਬਾਵਜੂਦ ਡਾਕਟਰ ਉਸ ਨੂੰ ਬਚਾ ਨਹੀਂ ਸਕੇ।

LEAVE A REPLY

Please enter your comment!
Please enter your name here