ਮਨੋਜ ਸ਼ਰਮਾ
ਬਠਿੰਡਾ, 13 ਮਾਰਚ
ਪੰਜਾਬ ਦੇ ਸਾਬਕਾ ਵਿੱਤੀ ਮੰਤਰੀ ਮਨਪ੍ਰੀਤ ਸਿੰਘ ਬਾਦਲ, ਜਿਨ੍ਹਾਂ ਨੂੰ 10 ਮਾਰਚ ਦੀ ਸਵੇਰੇ ਦਿਲ ਦਾ ਦੌਰਾ ਪਿਆ ਸੀ, ਨੂੰ ਅੱਜ ਤਿੰਨ ਦਿਨ ਬਾਅਦ ਹਸਪਤਾਲ ’ਚੋਂ ਛੁੱਟੀ ਦੇ ਦਿੱਤੀ ਗਈ। ਉਨ੍ਹਾਂ ਦੇ ਰਿਸ਼ਤੇਦਾਰ ਜੈਜੀਤ ਸਿੰਘ ਜੌਹਲ ਨੇ ਦੱਸਿਆ ਕਿ ਸ੍ਰੀ ਬਾਦਲ ਹੁਣ ਠੀਕ ਹਨ ਤੇ ਉਨ੍ਹਾਂ ਨੂੰ ਹਸਪਤਾਲ ’ਚੋਂ ਛੁੱਟੀ ਮਿਲ਼ ਗਈ।