ਪਟਨਾ, 12 ਫਰਵਰੀ

ਬਿਹਾਰ ਵਿਚ ਨਿਤੀਸ਼ ਕੁਮਾਰ ਦੀ ਅਗਵਾਈ ਵਾਲੀ ਐੱਨਡੀਏ ਸਰਕਾਰ ਨੇ ਅੱਜ ਵਿਧਾਨ ਸਭਾ ਵਿਚ ਭਰੋਸੇ ਦਾ ਵੋਟ ਜਿੱਤ ਲਿਆ। ਸਰਕਾਰ ਦੇ ਹੱਕ ਵਿੱਚ 129 ਵੋਟਾਂ ਪਈਆਂ, ਜਦੋਂ ਕਿ ਵਿਰੋਧੀ ਧਿਰ ਦੇ ਮੈਂਬਰ ਸਦਨ ਵਿੱਚੋਂ ਵਾਕਆਊਟ ਕਰ ਗਏ। ਬਿਹਾਰ ਵਿਧਾਨ ਸਭਾ ਵਿੱਚ ਕੁੱਲ 243 ਮੈਂਬਰ ਹਨ।

LEAVE A REPLY

Please enter your comment!
Please enter your name here