ਮੁੰਬਈ, 19 ਮਾਰਚ
ਬੰਬੇ ਹਾਈ ਕੋਰਟ ਨੇ ਗੈਂਗਸਟਰ ਛੋਟਾ ਰਾਜਨ ਦੇ ਕਰੀਬੀ ਸਹਿਯੋਗੀ ਦਾ 2006 ’ਚ ਫਰਜ਼ੀ ਮੁਕਾਬਲਾ ਕਰਨ ਦੇ ਮਾਮਲੇ ਵਿੱਚ ਸਾਬਕਾ ਪੁਲੀਸ ਅਧਿਕਾਰੀ ਪ੍ਰਦੀਪ ਸ਼ਰਮਾ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਹੈ।