ਜਗਜੀਤ ਸਿੰਘ ਸਿੱਧੂ

ਤਲਵੰਡੀ ਸਾਬੋ 7 ਮਈ

ਭਾਰਤੀ ਜਨਤਾ ਪਾਰਟੀ ਜ਼ਿਲ੍ਹਾ ਬਠਿੰਡਾ ਦੇ ਦਿਹਾਤੀ ਪ੍ਰਧਾਨ ਰਵੀਪ੍ਰੀਤ ਸਿੰਘ ਸਿੱਧੂ ਨੇ ਅੱਜ ਜ਼ਿਲ੍ਹਾ ਪ੍ਰਧਾਨਗੀ, ਤਲਵੰਡੀ ਸਾਬੋ ਹਲਕਾ ਇੰਚਾਰਜ ਦੇ ਅਹੁਦੇ ਅਤੇ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫਾ ਦੇ ਦਿੱਤਾ ਹੈ। ਉਨ੍ਹਾਂ ਆਪਣਾ ਅਸਤੀਫ਼ਾ ਭਾਜਪਾ ਪੰਜਾਬ ਪ੍ਰਧਾਨ ਸੁਨੀਲ ਜਾਖੜ ਨੂੰ ਭੇਜਿਆ।ਜਦ ਕਿ ਸ੍ਰੀ ਸਿੱਧੂ ਦੇ ਸ਼੍ਰੋਮਣੀ ਅਕਾਲੀ ਦਲ ਵਿੱਚ ਵਾਪਸੀ ਦੀਆਂ ਖ਼ਬਰਾਂ ਚਰਚਾ ਵਿੱਚ ਹਨ।

LEAVE A REPLY

Please enter your comment!
Please enter your name here