ਨਿੱਜੀ ਪੱਤਰ ਪ੍ਰੇਰਕ
ਜਲੰਧਰ, 9 ਮਈ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ ਨੇ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਮਹਿੰਦਰ ਸਿੰਘ ਕੇਪੀ ਦੇ ਹੱਕ ਵਿੱਚ ਚੋਣ ਮੀਟਿੰਗਾਂ ਕੀਤੀਆਂ। ਉਨ੍ਹਾਂ ਬੜੇ ਦਾਅਵੇ ਨਾਲ ਕਿਹਾ ਕਿ ਪੰਜਾਬੀਆਂ ਵੱਲੋਂ ਇਹ ਗਰੰਟੀ ਦਿੱਤੀ ਜਾ ਰਹੀ ਕਿ ਪੰਜਾਬ ਵਿੱਚੋਂ ਇੱਕ ਵੀ ਸੀਟ ਭਾਜਪਾ ਜਿੱਤ ਨਹੀਂ ਸਕਦੀ।