ਸਿਲਹਟ (ਬੰਗਲਾਦੇਸ਼), 9 ਮਈ

ਰਿਚਾ ਘੋਸ਼ ਦੀ 28 ਦੌੜਾਂ ਦੀ ਨਾਬਾਦ ਪਾਰੀ ਤੋਂ ਬਾਅਦ, ਰਾਧਾ ਯਾਦਵ (24 ਦੌੜਾਂ ’ਤੇ 3 ਵਿਕਟਾਂ) ਦੀ ਸ਼ਾਨਦਾਰ ਗੇਂਦਬਾਜ਼ੀ ਦੀ ਬਦੌਲਤ ਭਾਰਤ ਨੇ ਅੱਜ ਬੰਗਲਾਦੇਸ਼ ਦੇ ਖ਼ਿਲਾਫ਼ ਪੰਜਵਾਂ ਅਤੇ ਆਖਰੀ ਮਹਿਲਾ ਟੀ-20 ਕੌਮਾਂਤਰੀ ਮੈਚ 21 ਦੌੜਾਂ ਨਾਲ ਜਿੱਤ ਕੇ ਲੜੀ 5-0 ਨਾਲ ਆਪਣੇ ਨਾਂ ਕਰ ਲਈ ਹੈ।

LEAVE A REPLY

Please enter your comment!
Please enter your name here