ਪੇਈਚਿੰਗ, 21 ਮਾਰਚ

ਚੀਨ ਨੇ ਅੱਜ ਕਿਹਾ ਕਿ ਉਹ ਅਮਰੀਕਾ ਵੱਲੋਂ ਅਰੁਣਾਚਲ ਪ੍ਰਦੇਸ਼ ਨੂੰ ਭਾਰਤੀ ਖੇਤਰ ਵਜੋਂ ਮਾਨਤਾ ਦੇਣ ਦਾ ਸਖ਼ਤ ਵਿਰੋਧ ਕਰਦਾ ਹੈ। ਚੀਨ ਕਿਹਾ ਕਿ ਭਾਰਤ-ਚੀਨ ਸਰਹੱਦੀ ਵਿਵਾਦ ਨਾਲ ਅਮਰੀਕਾ ਦਾ ਕੋਈ ਲੈਣਾ-ਦੇਣਾ ਨਹੀਂ ਹੈ। ਉਸ ਨੇ ਅਮਰੀਕਾ ’ਤੇ ਆਪਣੇ ਸੁਆਰਥੀ ਹਿੱਤਾਂ ਲਈ ਦੂਜੇ ਦੇਸ਼ਾਂ ਦੇ ਵਿਵਾਦਾਂ ਨੂੰ ਭੜਕਾਉਣ ਅਤੇ ਮਗਰੋਂ ਉਨ੍ਹਾਂ ਨੂੰ ਵਰਤਣ ਦਾ ਦੋਸ਼ ਵੀ ਲਗਾਇਆ।

LEAVE A REPLY

Please enter your comment!
Please enter your name here