ਮੁੰਬਈ, 20 ਫਰਵਰੀ

ਮਹਾਰਾਸ਼ਟਰ ਵਿਧਾਨ ਸਭਾ ਨੇ ਮਰਾਠਿਆਂ ਨੂੰ ਸਰਕਾਰੀ ਨੌਕਰੀਆਂ ਅਤੇ ਸਿੱਖਿਆ ਵਿੱਚ 10 ਫੀਸਦੀ ਰਾਖਵਾਂਕਰਨ ਦੇਣ ਵਾਲਾ ਬਿੱਲ ਸਰਬਸੰਮਤੀ ਨਾਲ ਪਾਸ ਕਰ ਦਿੱਤਾ। ਇਸ ਤੋਂ ਪਹਿਲਾਂ ਇਹ ਮਤਾ ਮੁੱਖ ਮੰਤਰੀ ਏਕਨਾਥ ਸ਼ਿੰਦੇ ਨੇ ਸਦਨ ਵਿੱਚ ਪੇਸ਼ ਕੀਤਾ।

LEAVE A REPLY

Please enter your comment!
Please enter your name here