ਜੋਗਿੰਦਰ ਸਿੰਘ ਮਾਨ

ਮਾਨਸਾ, 4 ਅਪਰੈਲ

ਅੱਜ ਸ਼ਾਮ ਇਥੇ ਮੈਡੀਕਲ ਸਟੋਰ ਉਤੇ ਦੋ ਅਣਪਛਾਤੇ ਮੋਟਰਸਾਈਕਲ ਸਵਾਰਾਂ ਵਲੋਂ ਫਾਇਰਿੰਗ ਕਰ ਦਿੱਤੀ ਗਈ, ਜਿਸ ਦੌਰਾਨ ਭਾਵੇਂ ਕੋਈ ਜਾਨੀ ਨੁਕਸਾਨ ਤੋਂ ਬਚਾਅ ਹੋ ਗਿਆ ਪਰ ਸ਼ਹਿਰੀ ਸਹਿਮ ਗਏ। ਪੁਲੀਸ ਨੂੰ ਜਾਣਕਾਰੀ ਮਿਲਦਿਆਂ ਹੀ ਵਿਭਾਗ ਦੇ ਉੱਚ ਅਧਿਕਾਰੀ ਮੌਕੇ ‘ਤੇ ਪੁੱਜੇ ਅਤੇ ਉਨ੍ਹਾਂ ਵਲੋਂ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਨੂੰ ਵੇਖ ਕੇ ਹਮਲਾਵਰਾਂ ਤੱਕ ਪੁੱਜਣ ਦਾ ਉਪਰਾਲਾ ਆਰੰਭ ਕਰ ਦਿੱਤਾ ਗਿਆ ਹੈ

LEAVE A REPLY

Please enter your comment!
Please enter your name here