ਨਵੀਂ ਦਿੱਲੀ, 20 ਮਾਰਚ

ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਕੇਂਦਰੀ ਮੰਤਰੀ ਪਸ਼ੂਪਤੀ ਕੁਮਾਰ ਪਾਰਸ ਦਾ ਅਸਤੀਫਾ ਸਵੀਕਾਰ ਕਰ ਲਿਆ। ਰਾਸ਼ਟਰਪਤੀ ਭਵਨ ਨੇ ਬਿਆਨ ਵਿੱਚ ਕਿਹਾ ਕਿ ਕੇਂਦਰੀ ਮੰਤਰੀ ਕਿਰੇਨ ਰਿਜਿਜੂ ਨੂੰ ਫੂਡ ਪ੍ਰੋਸੈਸਿੰਗ ਉਦਯੋਗ ਮੰਤਰਾਲੇ ਦਾ ਵਾਧੂ ਚਾਰਜ ਸੌਂਪ ਦਿੱਤਾ ਗਿਆ ਹੈ।

LEAVE A REPLY

Please enter your comment!
Please enter your name here