ਨਵੀਂ ਦਿੱਲੀ, 22 ਅਪਰੈਲ

ਸਾਬਕਾ ਉਪ ਰਾਸ਼ਟਰਪਤੀ ਐਮ. ਵੈਂਕਈਆ ਨਾਇਡੂ, ਸੁਲਭ ਇੰਟਰਨੈਸ਼ਨਲ ਦੇ ਸੰਸਥਾਪਕ ਬਿੰਦੇਸ਼ਵਰ ਪਾਠਕ ਅਤੇ ਕਈ ਹੋਰ ਉੱਘੀਆਂ ਸ਼ਖ਼ਸੀਅਤਾਂ ਨੂੰ ਰਾਸ਼ਟਰਪਤੀ ਵੱਲੋਂ ਪਦਮ ਪੁਰਸਕਾਰਾਂ ਨਾਲ ਸਨਮਾਨਿਤ ਕੀਤਾ ਗਿਆ। ਰਾਸ਼ਟਰਪਤੀ ਦ੍ਰੌਪਦੀ ਮੁਰਮੂ ਨੇ ਸੋਮਵਾਰ ਨੂੰ ਰਾਸ਼ਟਰਪਤੀ ਭਵਨ ’ਚ ਇਕ ਰਸਮੀ ਸਮਾਰੋਹ ਦੌਰਾਨ ਇਹ ਪੁਰਸਕਾਰ ਪ੍ਰਦਾਨ ਕੀਤੇ। ਪ੍ਰਸਿੱਧ ਭਰਤਨਾਟਿਅਮ ਡਾਂਸਰ ਪਦਮ ਸੁਬਰਾਮਣੀਅਮ ਨੂੰ ਪਦਮ ਵਿਭੂਸ਼ਣ ਨਾਲ ਸਨਮਾਨਿਤ ਕੀਤਾ ਗਿਆ ਸੀ।

LEAVE A REPLY

Please enter your comment!
Please enter your name here