ਹੈਦਰਾਬਾਦ, 2 ਮਈ

ਸਨਰਾਈਜ਼ਰਜ਼ ਹੈਦਰਾਬਾਦ ਨੇ ਇਥੇ ਰਾਜਸਥਾਨ ਰਾਇਲਜ਼ ਨੂੰ ਇਕ ਦੌੜ ਨਾਲ ਹਰਾ ਦਿੱਤਾ। ਸਨਰਾਈਜ਼ਰਜ਼ ਹੈਦਰਾਬਾਦ ਨੇ ਪਹਿਲਾਂ ਬੱਲੇਬਾਜ਼ੀ ਕਰਦਿਆਂ 20 ਓਵਰਾਂ ’ਚ ਤਿੰਨ ਵਿਕਟਾਂ ਗੁਆ ਕੇ 201 ਦੌੜਾਂ ਬਣਾਈਆਂ ਤੇ ਰਾਜਸਥਾਨ ਰਾਇਲਜ਼ ਅੱਗੇ ਜਿੱਤ ਲਈ 202 ਦੌੜਾਂ ਦਾ ਟੀਚਾ ਰੱਖਿਆ ਜਦੋਂ ਕਿ ਇਸ ਦੇ ਜਵਾਬ ’ਚ ਰਾਜਸਥਾਨ ਰਾਇਲਜ਼ 20 ਓਵਰਾਂ ’ਚ 7 ਵਿਕਟਾਂ ਗੁਆ ਕੇ 200 ਦੌੜਾਂ ਹੀ ਬਣਾ ਸਕਿਆ।

LEAVE A REPLY

Please enter your comment!
Please enter your name here