ਰਾਂਚੀ (ਝਾਰਖੰਡ), 27 ਅਪਰੈਲ

ਰਾਂਚੀ ਦੀ ਵਿਸ਼ੇਸ਼ ਪੀਐੱਮਐੱਲਏ ਅਦਾਲਤ ਨੇ ਅੱਜ ਝਾਰਖੰਡ ਦੇ ਸਾਬਕਾ ਮੁੱਖ ਮੰਤਰੀ ਹੇਮੰਤ ਸੋਰੇਨ ਨੂੰ ਜ਼ਮੀਨ ਘਪਲੇ ਦੇ ਕੇਸ ਵਿੱਚ ਅੰਤਰਿਮ ਜ਼ਮਾਨਤ ਦੇਣ ਤੋਂ ਇਨਕਾਰ ਕਰ ਦਿੱਤਾ। ਸਾਬਕਾ ਮੁੱਖ ਮੰਤਰੀ ਹੇਮੰਤ ਸੋਰੇਨ ਨੇ ਆਪਣੇ ਰਿਸ਼ਤੇਦਾਰ ਦੇ ਅੰਤਿਮ ਸੰਸਕਾਰ ‘ਚ ਸ਼ਾਮਲ ਹੋਣ ਲਈ ਅਦਾਲਤ ਤੋਂ 13 ਦਿਨਾਂ ਦੀ ਅੰਤਰਿਮ ਜ਼ਮਾਨਤ ਮੰਗੀ ਸੀ, ਜਿਸ ‘ਤੇ ਸੁਣਵਾਈ ਕਰਦਿਆਂ ਅਦਾਲਤ ਨੇ ਉਨ੍ਹਾਂ ਨੂੰ ਜ਼ਮਾਨਤ ਦੇਣ ਤੋਂ ਇਨਕਾਰ ਕਰ ਦਿੱਤਾ।

LEAVE A REPLY

Please enter your comment!
Please enter your name here