ਸਰਬਜੀਤ ਸਿੰਘ ਭੰਗੂ

ਪਟਿਆਲਾ, 16 ਮਾਰਚ

ਦਿੱਲੀ ਕੂਚ ਪ੍ਰੋਗਰਾਮ ਤਹਿਤ ਸ਼ੰਭੂ ਬਾਰਡਰ ’ਤੇ ਡਟੇ ਕਿਸਾਨਾਂ ਵੱਲੋਂ ਉਲੀਕੇ ਪ੍ਰੋਗਰਾਮ ਤਹਿਤ ਅੱਜ ਸ਼ਹੀਦ ਕਿਸਾਨ ਸ਼ੁਭਕਰਨ ਸਿੰਘ ਦੀਆਂ ਅਸਥੀਆਂ ਨਾਲ  ਕਲਸ਼ ਯਾਤਰਾ ਸ਼ੁਰੂ ਕੀਤੀ। ਇਹ ਮੁਹਾਲੀ ਅਤੇ ਚੰਡੀਗੜ੍ਹ ਹੁੰਦੀ ਹੋਈ ਪੰਚਕੂਲਾ ਖੇਤਰ ਵਿੱਚੋਂ ਹਰਿਆਣਾ ਵਿੱਚ ਦਾਖਲ ਹੋਵੇਗੀ। ਰਾਤ ਨੂੰ ਪੰਚਕੂਲਾ ਦੇ ਪਿੰਡ ਸਕੇਤੜੀ ਵਿੱਚ ਠਹਿਰੇਗੀ।

LEAVE A REPLY

Please enter your comment!
Please enter your name here