ਨਵੀਂ ਦਿੱਲੀ, 26 ਅਪਰੈਲ

ਦਿੱਲੀ ਦੀ ਇੱਕ ਅਦਾਲਤ ਨੇ ਆਬਕਾਰੀ ਨੀਤੀ ਨਾਲ ਸਬੰਧਿਤ ਮਨੀ ਲਾਂਡਰਿੰਗ ਮਾਮਲੇ ’ਚ ਅੱਜ ਆਮ ਆਦਮੀ ਪਾਰਟੀ ਦੇ ਨੇਤਾ ਮਨੀਸ਼ ਸਿਸੋਦੀਆ, ਸਹਿ-ਮੁਲਜ਼ਮਾਂ ਵਿਜੈ ਨਾਇਰ ਅਤੇ ਹੋਰਾਂ ਦੀ ਨਿਆਂਇਕ ਹਿਰਾਸਤ ਅੱਠ ਮਈ ਤੱਕ ਵਧਾ ਦਿੱਤੀ ਹੈ।

LEAVE A REPLY

Please enter your comment!
Please enter your name here