ਨਵੀਂ ਦਿੱਲੀ, 8 ਮਈ

ਦਿੱਲੀ ਹਾਈ ਕੋਰਟ ਨੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਵੱਲੋਂ ਭ੍ਰਿਸ਼ਟਾਚਾਰ ਤੇ ਮਨੀ ਲਾਂਡਰਿੰਗ ਕੇਸਾਂ ਵਿਚ ਦਾਇਰ ਜ਼ਮਾਨਤ ਅਰਜ਼ੀਆਂ ’ਤੇ ਈਡੀ ਤੇ ਸੀਬੀਆਈ ਨੂੰ ਸੋਮਵਾਰ ਤੱਕ ਜਵਾਬ ਦਾਖਲ ਕਰਨ ਦੀ ਹਦਾਇਤ ਕੀਤੀ ਹੈ। ਇਸ ਦੌਰਾਨ ਦਿੱਲੀ ਕੋਰਟ ਨੇ ‘ਆਪ’ ਆਗੂ ਮਨੀਸ਼ ਸਿਸੋਦੀਆ ਦੀ ਕਥਿਤ ਆਬਕਾਰੀ ਨੀਤੀ ਨਾਲ ਜੁੜੇ ਮਨੀ ਲਾਂਡਰਿੰਗ ਕੇਸ ਵਿਚ ਨਿਆਂਇਕ ਹਿਰਾਸਤ 21 ਮਈ ਤਕ ਵਧਾ ਦਿੱਤੀ ਹੈ। -ਪੀਟੀਆਈ

LEAVE A REPLY

Please enter your comment!
Please enter your name here