ਨਵੀਂ ਦਿੱਲੀ, 7 ਮਈ

ਦਿੱਲੀ ਸ਼ਰਾਬ ਘਪਲੇ ‘ਚ ਜੇਲ੍ਹ ‘ਚ ਬੰਦ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਅੰਤਰਿਮ ਜ਼ਮਾਨਤ ਪਟੀਸ਼ਨ ‘ਤੇ ਅੱਜ ਸੁਪਰੀਮ ਕੋਰਟ ‘ਚ ਸੁਣਵਾਈ ਹੋਈ ਪਰ ਸੁਣਵਾਈ ਤੋਂ ਬਾਅਦ ਸੁਪਰੀਮ ਕੋਰਟ ਦਾ ਬੈਂਚ ਬਿਨਾਂ ਕੋਈ ਹੁਕਮ ਦਿੱਤੇ ਉੱਠ ਗਿਆ। ਹੁਣ ਸੁਪਰੀਮ ਕੋਰਟ ਦਾ ਬੈਂਚ ਕੇਜਰੀਵਾਲ ਦੀ ਪਟੀਸ਼ਨ ‘ਤੇ ਵੀਰਵਾਰ ਜਾਂ ਅਗਲੇ ਹਫ਼ਤੇ ਆਦੇਸ਼ ਦੇ ਸਕਦਾ ਹੈ। ਕੇਜਰੀਵਾਲ ਨੇ ਸਰਵਉੱਚ ਅਦਾਲਤ ਤੋਂ ਅੰਤਰਿਮ ਜ਼ਮਾਨਤ ਮੰਗੀ ਸੀ।

LEAVE A REPLY

Please enter your comment!
Please enter your name here