ਨਵੀਂ ਦਿੱਲੀ, 21 ਮਾਰਚ

ਸੁਪਰੀਮ ਕੋਰਟ ਨੇ ਦੋ ਨਵੇਂ ਚੋਣ ਕਮਿਸ਼ਨਰਾਂ ਦੀ ਨਿਯੁਕਤੀ ’ਤੇ ਰੋਕ ਲਗਾਉਣ ਦੀ ਅਪੀਲ ਕਰਨ ਵਾਲੀਆਂ ਅਰਜ਼ੀਆਂ ਨੂੰ ਰੱਦ ਕਰ ਦਿੱਤਾ। ਜਸਟਿਸ ਸੰਜੀਵ ਖੰਨਾ ਅਤੇ ਜਸਟਿਸ ਦੀਪਾਂਕਰ ਦੱਤਾ ਦੇ ਬੈਂਚ ਨੇ ਕਿਹਾ ਕਿ ਉਹ ਮੁੱਖ ਚੋਣ ਕਮਿਸ਼ਨਰ ਅਤੇ ਹੋਰ ਚੋਣ ਕਮਿਸ਼ਨਰਾਂ (ਨਿਯੁਕਤੀ, ਸੇਵਾ ਅਤੇ ਹੋਰ ਸ਼ਰਤਾਂ) ਐਕਟ, 2023 ਦੀ ਵੈਧਤਾ ਨੂੰ ਚੁਣੌਤੀ ਦੇਣ ਵਾਲੀਆਂ ਮੁੱਖ ਪਟੀਸ਼ਨਾਂ ‘ਤੇ ਗੌਰ ਕਰੇਗਾ ਪਰ ਨਿਯੁਕਤੀ ‘ਤੇ ਰੋਕ ਲਈ ਅਰਜ਼ੀਆਂ ਨੂੰ ਰੱਦ ਕੀਤਾ ਜਾਂਦਾ ਹੈ।

LEAVE A REPLY

Please enter your comment!
Please enter your name here