ਨਵੀਂ ਦਿੱਲੀ, 8 ਮਈ
ਸੀਨੀਅਰ ਵਕੀਲ ਕਪਿਲ ਸਿੱਬਲ ਨੇ ਸੁਪਰੀਮ ਕੋਰਟ ਬਾਰ ਐਸੋਸੀਏਸ਼ਨ (ਐੱਸਸੀਬੀਏ) ਦੇ ਪ੍ਰਧਾਨ ਅਹੁਦੇ ਲਈ ਚੋਣ ਲੜਨ ਦਾ ਐਲਾਨ ਕੀਤਾ ਹੈ। ਐੱਸਸੀਬੀਏ ਚੋਣਾਂ 16 ਮਈ ਨੂੰ ਹੋਣਗੀਆਂ ਤੇ ਨਤੀਜੇ 19 ਮਈ ਨੂੰ ਐਲਾਨੇ ਜਾਣਗੇ।