ਆਤਿਸ਼ ਗੁਪਤਾ
ਚੰਡੀਗੜ੍ਹ, 12 ਮਾਰਚ
ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਤੇ ਉਨ੍ਹਾਂ ਦੇ ਮੰਤਰੀ ਮੰਡਲ ਨੇ ਅੱਜ ਅਸਤੀਫ਼ਾ ਦੇ ਦਿੱਤਾ। ਉਨ੍ਹਾਂ ਆਪਣਾ ਅਸਤੀਫਾ ਰਾਜਪਾਲ ਬੰਡਾਰੂ ਬੰਡਾਰੁ ਦੱਤਾਤ੍ਰੇਯ ਨੂੰ ਸੌਂਪ ਦਿੱਤਾ।