ਚੰਡੀਗੜ੍ਹ/ਭਿਵਾਨੀ, 9 ਮਈ

ਤਿੰਨ ਆਜ਼ਾਦ ਵਿਧਾਇਕਾਂ ਵੱਲੋਂ ਨਾਇਬ ਸਿੰਘ ਸੈਣੀ ਸਰਕਾਰ ਤੋਂ ਹਮਾਇਤ ਵਾਪਸ ਲੈਣ ਅਤੇ ਕਾਂਗਰਸ ਨੂੰ ਸਮਰਥਨ ਦੇਣ ਤੋਂ ਦੋ ਦਿਨ ਬਾਅਦ ਸਾਬਕਾ ਉਪ ਮੁੱਖ ਮੰਤਰੀ ਅਤੇ ਜੇਜੇਪੀ ਵਿਧਾਇਕ ਦੁਸ਼ਯੰਤ ਚੌਟਾਲਾ ਨੇ ਇੱਕ ਪੱਤਰ ਲਿਖ ਕੇ ਹਰਿਆਣਾ ਦੇ ਰਾਜਪਾਲ ਬੰਡਾਰੂ ਦੱਤਾਤ੍ਰੇਅ ਨੂੰ ਹਰਿਆਣਾ ਵਿਧਾਨ ਸਭਾ ਦਾ ਸੈਸ਼ਨ ਬੁਲਾਉਣ ਅਤੇ ਫਲੋਰ ਟੈਸਟ ਕਰਵਾਉਣ ਦੀ ਮੰਗ ਕੀਤੀ ਹੈ ਉਨ੍ਹਾਂ ਦਾਅਵੇ ਨਾਲ ਕਿਹਾ ਕਿ ਮੌਜੂਦਾ ਸਰਕਾਰ ਕੋਲ ਬਹੁਮਤ ਨਹੀਂ ਹੈ।

LEAVE A REPLY

Please enter your comment!
Please enter your name here