ਨਵੀਂ ਦਿੱਲੀ, 16 ਮਾਰਚ

ਮਸ਼ਹੂਰ ਬਾਲੀਵੁੱਡ ਗਾਇਕਾ ਅਨੁਰਾਧਾ ਪੌਡਵਾਲ ਲੋਕ ਸਭਾ ਚੋਣਾਂ ਤੋਂ ਪਹਿਲਾਂ ਅੱਜ ਇਥੇ ਭਾਜਪਾ ‘ਚ ਸ਼ਾਮਲ ਹੋ ਗਈ। ਭਾਜਪਾ ਹੈੱਡਕੁਆਰਟਰ ਵਿਖੇ ਪਾਰਟੀ ਆਗੂਆਂ ਨਾਲ ਸਾਂਝੀ ਪ੍ਰੈਸ ਕਾਨਫਰੰਸ ਦੌਰਾਨ ਪੌਡਵਾਲ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਤਾਰੀਫ਼ ਕੀਤੀ ਅਤੇ ਕਿਹਾ ਕਿ ਉਹ ਮੋਦੀ ਦੀ ਅਗਵਾਈ ਵਾਲੀ ਪਾਰਟੀ ਵਿੱਚ ਸ਼ਾਮਲ ਹੋ ਕੇ ਖੁਸ਼ ਹਨ। ਉਨ੍ਹਾਂ ਨੂੰ ਦੇਸ਼ ਦੇ ਚੌਥੇ ਸਰਵਉੱਚ ਨਾਗਰਿਕ ਸਨਮਾਨ ਪਦਮਸ੍ਰੀ ਨਾਲ ਸਨਮਾਨਿਤ ਕੀਤਾ ਜਾ ਚੁੱਕਿਆ ਹੈ।

LEAVE A REPLY

Please enter your comment!
Please enter your name here