ਪੰਜਾਬੀ

ਦੇਸ਼ ਵਿੱਚ ਕਰੋਨਾ ਮਰੀਜ਼ਾਂ ਦੀ ਗਿਣਤੀ ਸਵਾ 74 ਲੱਖ ਨੂੰ ਟੱਪੀ

ਨਵੀਂ ਦਿੱਲੀ, 17 ਅਕਤੂਬਰ

ਦੇਸ਼ ਵਿਚ ਕਰੋਨਾ ਵਾਇਰਸ ਨਾਲ ਪੀੜਤ 62212 ਨਵੇਂ ਮਾਮਲੇ ਸਾਹਮਣੇ ਆਉਣ ਬਾਅਦ ਕੋਵਿਡ-19 ਮਰੀਜ਼ਾਂ ਦੀ ਕੁੱਲ ਗਿਣਤੀ 7432680 ਹੋ ਗਈ ਹੈ। ਬੀਤੇ ਚੌਵੀ ਘੰਟਿਆਂ ਦੌਰਾਨ ਕਰੋਨਾ ਕਾਰਨ 837 ਮੌਤਾਂ ਨਾਲ ਮਰਨ ਵਾਲਿਆਂ ਦਾ ਅੰਕੜਾ 112998 ਤੱਕ ਪੁੱਜ ਗਿਆ।

Related Articles

Leave a Reply

Your email address will not be published. Required fields are marked *

Back to top button

Adblock Detected

Please consider supporting us by disabling your ad blocker