ਪੰਜਾਬੀ

ਪ੍ਰਧਾਨ ਮੰਤਰੀ ਵੱਲੋਂ ਲੋਕਾਂ ਨੂੰ ਨਵਰਾਤਿਆਂ ਦੀ ਵਧਾਈ

ਨਵੀ ਦਿੱਲੀ, 17 ਅਕਤੂਬਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਲੋਕਾਂ ਨੂੰ ਅੱਜ ਤੋਂ ਸ਼ੁਰੂ ਹੋੲੇ ਨਵਰਾਤਿਆਂ ਦੀ ਵਧਾਈ ਦਿੰਦਿਆਂ ਉਨ੍ਹਾਂ ਦੀ ਖੁਸ਼ੀ, ਸ਼ਾਂਤੀ ਅਤੇ ਖੁਸ਼ਹਾਲੀ ਦੀ ਕਾਮਨਾ ਕੀਤੀ। ਉਨ੍ਹਾਂ ਟਵੀਟ ਕੀਤਾ, ‘ਮਾਤਾ ਦੇ ਆਸ਼ੀਰਵਾਦ ਨਾਲ ਸਾਡੀ ਧਰਤੀ ਸੁਰੱਖਿਅਤ, ਸਿਹਤਮੰਦ ਅਤੇ ਖੁਸ਼ਹਾਲ ਰਹੇ। ਪ੍ਰਧਾਨ ਮੰਤਰੀ ਨੇ ਕਿਹਾ, ‘ਨਵਰਾਤਿਆਂ ਦੇ ਪਹਿਲੇ ਦਿਨ ਮਾ ਸ਼ੈਲਪੁੱਤਰੀ ਨੂੰ ਪ੍ਰਣਾਮ। ਉਨ੍ਹਾਂ ਦੇ ਅਸ਼ੀਰਵਾਦ ਨਾਲ ਸਾਡੀ ਧਰਤੀ ਸੁਰੱਖਿਅਤ, ਸਿਹਤਮੰਦ ਅਤੇ ਖੁਸ਼ਹਾਲ ਰਹੇ।’ -ਪੀਟੀਆਈ


Related Articles

Leave a Reply

Your email address will not be published. Required fields are marked *

Back to top button

Adblock Detected

Please consider supporting us by disabling your ad blocker