ਅਮੇਠੀ, 29 ਅਪਰੈਲ
ਕੇਂਦਰੀ ਮੰਤਰੀ ਅਤੇ ਭਾਜਪਾ ਉਮੀਦਵਾਰ ਸਮ੍ਰਿਤੀ ਇਰਾਨੀ ਨੇ ਅੱਜ ਅਮੇਠੀ ਲੋਕ ਸਭਾ ਹਲਕੇ ਤੋਂ ਨਾਮਜ਼ਦਗੀ ਪੱਤਰ ਦਾਖ਼ਲ ਕੀਤੇ। ਇਰਾਨੀ ਨੇ ਮੱਧ ਪ੍ਰਦੇਸ਼ ਦੇ ਮੁੱਖ ਮੰਤਰੀ ਮੋਹਨ ਯਾਦਵ ਅਤੇ ਹੋਰ ਨੇਤਾਵਾਂ ਨਾਲ ਕਾਗ਼ਜ਼ ਦਾਖ਼ਲ ਕਰਨ ਤੋਂ ਪਹਿਲਾਂ ਗੈਰੀਗੰਜ ਵਿੱਚ ਭਾਜਪਾ ਦਫ਼ਤਰ ਤੋਂ ਇੱਕ ਰੋਡ ਸ਼ੋਅ ਕੱਢਿਆ।