Home Language ਪੰਜਾਬੀ ਸਵਾਮੀ ਮੌਰਿਆ ਵੱਲੋਂ ਸਪਾ ਦੇ ਅਹੁਦੇ ਤੋਂ ਅਸਤੀਫ਼ਾLanguageਪੰਜਾਬੀਸਵਾਮੀ ਮੌਰਿਆ ਵੱਲੋਂ ਸਪਾ ਦੇ ਅਹੁਦੇ ਤੋਂ ਅਸਤੀਫ਼ਾBy Livdose - February 13, 2024340 FacebookTwitterPinterestWhatsApp ਲਖਨਊ, 13 ਫਰਵਰੀ ਸਮਾਜਵਾਦੀ ਪਾਰਟੀ (ਸਪਾ) ਦੇ ਸੀਨੀਅਰ ਆਗੂ ਸਵਾਮੀ ਪ੍ਰਸਾਦ ਮੌਰਿਆ ਨੇ ਅੱਜ ਪਾਰਟੀ ਦੇ ਕੌਮੀ ਜਨਰਲ ਸਕੱਤਰ ਦੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ। ਉਨ੍ਹਾਂ ਕਿਹਾ ਕਿ ਉਹ ਬਿਨਾਂ ਕਿਸੇ ਅਹੁਦੇ ਦੇ ਸਪਾ ਦੀ ਮਜ਼ਬੂਤੀ ਲਈ ਕੰਮ ਕਰਦੇ ਰਹਿਣਗੇ। ਸਪਾ ਪ੍ਰਧਾਨ ਅਖਿਲੇਸ਼ ਯਾਦਵ ਨੂੰ ਸੰਬੋਧਿਤ ਅਸਤੀਫੇ ਵਿੱਚ ਮੌਰਿਆ ਨੇ ਕਿਹਾ, ‘‘ਮੈਂ ਬਿਨਾਂ ਕਿਸੇ ਅਹੁਦੇ ਦੇ ਪਾਰਟੀ ਦੀ ਮਜ਼ਬੂਤੀ ਲਈ ਕੰਮ ਕਰਦਾ ਰਹਾਂਗਾ।’’ ਮੌਰਿਆ ਨੇ ਆਪਣਾ ਅਸਤੀਫ਼ਾ ਸੋਸ਼ਲ ਮੀਡੀਆ ’ਤੇ ਵੀ ਸਾਂਝਾ ਕੀਤਾ ਹੈ। -ਪੀਟੀਆਈRelated RELATED ARTICLESMORE FROM AUTHORਬੀਆਰਐਸ ਆਗੂ ਕੇ. ਕਵਿਤਾ ਨੇ ਜ਼ਮਾਨਤ ਲਈ ਦਿੱਲੀ ਹਾਈ ਕੋਰਟ ਦਾ ਦਰਵਾਜ਼ਾ ਖੜਕਾਇਆਪੰਜਾਬ ਦੇ ਸੱਤ ਸ਼ਹਿਰਾਂ ਦਾ ਤਾਪਮਾਨ 40 ਡਿਗਰੀ ਤੋਂ ਟੱਪਿਆਸੜਕ ਹਾਦਸੇ ਵਿੱਚ ਪਤੀ-ਪਤਨੀ ਸਣੇ ਤਿੰਨ ਹਲਾਕLEAVE A REPLY Cancel replyPlease enter your comment! Please enter your name here You have entered an incorrect email address!Please enter your email address here Save my name, email, and website in this browser for the next time I comment. Notify me of follow-up comments by email. Notify me of new posts by email. Δ